ਪੰਜਾਬ ਮਸਲਿਆਂ ਲਈ ਸਿੱਖਾਂ ਨੂੰ ਆਤਮ-ਪੜਚੋਲ ਦੀ ਸਖ਼ਤ ਜ਼ਰੂਰਤ

  ਪਿੱਛੇ ਜਿਹੇ ਚੰਡੀਗੜ੍ਹ ਦੀ ਇਕ ਸਿੱਖ ਸੰਸਥਾ ਨੇ ਪੰਜਾਬ ਦੀ ਭਲਾਈ ਹਿੱਤ ਪੰਜਾਬ ਦੀਆਂ ਰਾਜਨੀਤਕ ਪਾਰਟੀਆਂ, ਪੰਜਾਬ ਦੀਆਂ ਮੁੱਖ ਸੰਸਥਾਵਾਂ, ਬੁੱਧੀਜੀਵੀਆਂ ਅਤੇ ਦਰਦਮੰਦ ਨੁਮਾਇੰਦਿਆਂ ਦੀ ਮੀਟਿੰਗ ਬੁਲਾਈ ਗਈ। ਮੀਟਿੰਗ ਦਾ ਮੁੱਖ ਵਿਸ਼ਾ ਦੇਸ਼ ਦੇ ਤਬਾਹ ਹੋ ਰਹੇ ਫੈਡਰਲ ਢਾਂਚੇ ’ਤੇ ਚਿੰਤਾ ਜਤਾਉਣਾ ਅਤੇ ਇਸ ਨੂੰ ਬਚਾਉਣ ਲਈ...

ਪਾਣੀ, ਪਿੰਡ ਤੇ ਜਵਾਨੀ ਨੂੰ ਕਿਵੇਂ ਬਚਾਇਆ ਜਾਵੇ?

ਕਿਸੇ ਵੇਲੇ ਪੰਜਾਬ ਬਾਰੇ ਪੰਜਾਬੀ ਦੇ ਮਹਾਨ ਸ਼ਾਇਰ ਵਾਰਿਸ ਸ਼ਾਹ ਨੇ ਲਿਖਿਆ ਸੀ: ਚਿੜੀ ਚੂਕਦੀ ਨਾਲ ਉੱਠ ਤੁਰੇ ਪਾਂਧੀ, ਪਈਆਂ ਦੁੱਧ ਦੇ ਵਿੱਚ ਮਧਾਣੀਆਂ ਨੀ। ਸੁਬਹ ਸਾਦਕ ਹੋਈ ਜਦੋਂ ਆਣ ਰੌਸ਼ਨ, ਤਦੋਂ ਚਿੜੀਆਂ ਆਣ ਚਿਚਲਾਣੀਆਂ ਨੀ। ਇਕਨਾ ਉੱਠ ਕੇ ਰਿੜਕਣਾ ਪਾ ਦਿੱਤਾ, ਇੱਕ ਧੋਂਦੀਆਂ ਫਿਰਨ ਮਧਾਣੀਆਂ ਨੀ। ਲਈਆਂ ਕੱਢ ਹਰਨਾਲੀਆਂ ਹਾਲੀਆਂ ਨੇ,...

ਨਵਾਂ ਇਤਿਹਾਸ ਲਿਖਣ ਦਾ ਤਰਕ

  ਪਿਛਲੇ ਸਾਲ ਨਵੰਬਰ ’ਚ ਨਵੀਂ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਕ ਭਾਸ਼ਣ ਦਿੰਦਿਆਂ ਵਿਦਵਾਨਾਂ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਕਿ ‘ਵਰਤਮਾਨ ਇਤਿਹਾਸ ਨੂੰ ਢੁਕਵੇਂ ਅਤੇ ਸ਼ਾਨਦਾਰ ਤਰੀਕੇ ਨਾਲ ਪੇਸ਼ ਕੀਤਾ ਜਾਵੇ।’ ਉਨ੍ਹਾਂ ਨੇ ਦੇਸ਼ ਅੰਦਰ 150 ਸਾਲਾਂ ਤੋਂ ਜ਼ਿਆਦਾ ਲੰਮਾ ਅਰਸਾ ਰਾਜ ਕਰਨ ਵਾਲੇ ਤੀਹ ਸ਼ਾਹੀ...

ਪੰਜਾਬ ਵਿਚ ਨਸ਼ੇ: ਕੁਝ ਕਰ ਗੁਜ਼ਰਨ ਦਾ ਵੇਲਾ

ਪੰਜਾਬ ਵਿਚ ਨਸ਼ਿਆਂ ਦੀ ਅਲਾਮਤ ਆਮ ਗੱਲ ਬਣ ਗਈ ਹੈ ਪਰ ਇਹ ਮਾਮਲਾ ਐਨਾ ਵੀ ਸਿੱਧ ਪੱਧਰਾ ਨਹੀਂ ਹੈ। ਦਰਅਸਲ, ਪੰਜਾਬ ਵਿਚ ਸਿਆਸਤਦਾਨਾਂ ਦੀ ਸਮੱਸਿਆ ਹੈ ਅਤੇ ਇਹ ਪੁਲੀਸ ਅਲਾਮਤ ਦਾ ਸ਼ਿਕਾਰ ਹੋ ਰਿਹਾ ਹੈ; ਤੇ ਇਹ ਦੋਵੇਂ ਬਿਮਾਰੀਆਂ ਹੀ ਕਦੇ ਨਸ਼ਿਆਂ ਦੀ ਤਸਕਰੀ ਤੇ ਕਦੇ ਨਸ਼ਾਖੋਰੀ ਦੇ ਵੱਖ ਵੱਖ ਰੂਪਾਂ ਵਿਚ ਸਿਰ ਚੁੱਕਦੀਆਂ ਰਹਿੰਦੀਆਂ ਹਨ।...

ਗਿੱਗ ਆਰਥਿਕਤਾ ਅਤੇ ਕਿਰਤੀਆਂ ਦੇ ਹੱਕ

ਮੁਲਕ ਦੀ ਆਜ਼ਾਦੀ ਤੋਂ ਬਾਅਦ ਕਿਰਤੀਆਂ ਨੂੰ ਗੈਰ ਸੰਗਠਿਤ ਖੇਤਰ ਤੋਂ ਸੰਗਠਿਤ ਖੇਤਰ ਵਿਚ ਤਬਦੀਲ ਕਰਨ ਦਾ ਸਿਧਾਂਤ ਕੇਂਦਰ ਸਰਕਾਰ ਨੇ ਅਪਣਾਇਆ ਸੀ। ਸੂਬਾ ਸਰਕਾਰਾਂ ਨੇ ਵੀ ਇਹ ਸਿਧਾਂਤ ਲਾਗੂ ਕੀਤਾ। ਸੰਗਠਿਤ ਖੇਤਰ ਵਿਚ ਸਰਕਾਰੀ/ਪਬਲਿਕ ਸੈਕਟਰ ਦੇ ਰੁਜ਼ਗਾਰ ਨੂੰ ਮਾਡਲ ਰੁਜ਼ਗਾਰ ਮੰਨਿਆ ਗਿਆ। ਇਸ ਰੁਜ਼ਗਾਰ ਵਿਚ ਲਗਾਤਾਰਤਾ, ਸਾਲਾਨਾ...