ਮੁਲਕ ਦੀ ਆਜ਼ਾਦੀ ਤੋਂ ਬਾਅਦ ਕਿਰਤੀਆਂ ਨੂੰ ਗੈਰ ਸੰਗਠਿਤ ਖੇਤਰ ਤੋਂ ਸੰਗਠਿਤ ਖੇਤਰ ਵਿਚ ਤਬਦੀਲ ਕਰਨ ਦਾ ਸਿਧਾਂਤ ਕੇਂਦਰ ਸਰਕਾਰ ਨੇ ਅਪਣਾਇਆ ਸੀ। ਸੂਬਾ ਸਰਕਾਰਾਂ ਨੇ ਵੀ ਇਹ ਸਿਧਾਂਤ ਲਾਗੂ ਕੀਤਾ। ਸੰਗਠਿਤ ਖੇਤਰ ਵਿਚ ਸਰਕਾਰੀ/ਪਬਲਿਕ ਸੈਕਟਰ ਦੇ ਰੁਜ਼ਗਾਰ ਨੂੰ ਮਾਡਲ ਰੁਜ਼ਗਾਰ ਮੰਨਿਆ ਗਿਆ। ਇਸ ਰੁਜ਼ਗਾਰ ਵਿਚ ਲਗਾਤਾਰਤਾ, ਸਾਲਾਨਾ...
Pritam Singh Professor Emeritus, Oxford Brookes Business School, Oxford, UK Any sectoral policy in a region of a country must address the specific needs of the region, but those needs can be effectively addressed by placing them in the context of national and global...
ਦੇਸ਼ ਦੇ ਕਿਸੇ ਵੀ ਭੂਗੋਲਕ ਖਿੱਤੇ ਅੰਦਰ ਕਿਸੇ ਵਿਸ਼ੇਸ਼ ਖੇਤਰ ਦੀ ਨੀਤੀ ਲਈ ਉਸ ਖਿੱਤੇ ਦੀਆਂ ਠੋਸ ਲੋੜਾਂ ਦੀ ਪੂਰਤੀ ਕਰਨਾ ਜ਼ਰੂਰੀ ਹੁੰਦਾ ਹੈ ਪਰ ਇਸ ਮੰਤਵ ਲਈ ਕੌਮੀ ਅਤੇ ਕੌਮਾਂਤਰੀ ਵਰਤਾਰਿਆਂ ਦੇ ਸੰਦਰਭ ਵਿਚ ਰੱਖ ਕੇ ਹੀ ਅਸਰਦਾਰ ਢੰਗ ਨਾਲ ਮੁਖ਼ਾਤਬ ਹੋਇਆ ਜਾ ਸਕਦਾ ਹੈ। ਆਲਮੀ ਤਪਸ਼ ਤੇਜ਼ ਹੋਣ, ਜੈਵ ਵਿਭਿੰਨਤਾ ਦੇ ਜ਼ਬਰਦਸਤ ਨੁਕਸਾਨ...
ਸ਼ਹੀਦ ਊਧਮ ਸਿੰਘ ਭਵਨ ਵਿਖੇ ਕਿਰਤੀ ਕਿਸਾਨ ਫੋਰਮ (Kirti Kisan Forum) ਦੀ ਅੱਜ ਵਿਸੇਸ਼ ਮੀਟਿੰਗ ਪਦਮਸ਼੍ਰੀ ਆਰ ਆਈ ਸਿੰਘ ਦੀ ਪ੍ਰਧਾਨਗੀ ਹੇਠ ਕਰਦਿਆਂ ਸਮੂਹ ਹਾਜ਼ਰ ਮੈਂਬਰਾਂ ਵਲੋਂ ਗੰਭੀਰ ਵਿਚਾਰ ਵਟਾਂਦਰੇ ਉਪਰੰਤ ਪੰਜਾਬ ਸਰਕਾਰ ਨੂੰ ਖੇਤੀ ਨੀਤੀ ਬਣਾਉਣ ਲਈ ਨਿਗਰ ਸੁਝਾਅ ਭੇਜੇ ਗਏ ਹਨ। ਮੀਟਿੰਗ ਦੌਰਾਨ ਸਰਵਸੰਮਤੀ ਨਾਲ ਕਿਹਾ ਗਿਆ ਕਿ...
ਕਿਸਾਨ ਨਾਗਰਿਕ ਲਹਿਰ (ਬੀਬੀਬੀ) ਨੇ ਨੈਦਰਲੈਂਡ (ਹਾਲੈਂਡ) ਵਿਚ ਸਿਆਸੀ ਭੂਚਾਲ ਲੈਆਂਦਾ ਹੈ। ਪ੍ਰਧਾਨ ਮੰਤਰੀ ਮਾਰਕ ਰੂਟੇ ਦੀ ਅਗਵਾਈ ਵਾਲੀ ਕੁਲੀਸ਼ਨ ਸਰਕਾਰ ਦੀਆਂ ਵਾਤਾਵਰਨ ਨੀਤੀਆਂ ਖਿਲਾਫ਼ ਉੱਠੇ ਕਿਸਾਨ ਅੰਦੋਲਨ ਦੇ ਆਧਾਰ ’ਤੇ ਚਾਰ ਸਾਲ ਪੁਰਾਣੀ ਪਾਰਟੀ ਨੇ ਸੂਬਾਈ ਚੋਣਾਂ ਵਿਚ ਵੱਡੀ ਜਿੱਤ ਦਰਜ ਕੀਤੀ ਹੈ। ਆਸ ਮੁਤਾਬਕ, ਲੰਘੀ 16 ਮਾਰਚ...