ਰਿਵਰਲੈਂਡ ਵਿੱਚ ਅੰਗੂਰਾਂ ਦੇ ਕਾਸ਼ਤਕਾਰਾਂ ਨੇ ਦੋ ਹਫ਼ਤੇ ਪਹਿਲਾਂ ਕੰਪਨੀਆਂ ਵੱਲੋਂ ਸਸਤੇ ਭਾਅ ’ਤੇ ਅੰਗੂਰ ਖ਼ਰੀਦੇ ਜਾਣ ਵਿਰੁੱਧ ਟਰੈਕਟਰ ਮਾਰਚ ਕੀਤਾ ਅਤੇ ਸੜਕਾਂ ’ਤੇ ਅੰਗੂਰ ਸੁੱਟ ਕੇ ਰੋਸ ਪ੍ਰਗਟਾਇਆ। ਦੂਜੇ ਪਾਸੇ ਵੱਡੇ ਸਟੋਰਾਂ ਵੱਲੋਂ ਕਿਸਾਨਾਂ ਪਾਸੋਂ ਸਸਤੇ ਭਾਅ ’ਤੇ ਤਾਜ਼ੇ ਫਲ ਤੇ ਸਬਜ਼ੀਆਂ ਖਰੀਦੇ ਜਾਣ ਅਤੇ ਭਾਰੀ ਮੁਨਾਫੇ...
ਪੰਜਾਬੀਆਂ ਦੇ ਮਨਾਂ ਵਿੱਚ ਸਿੰਘੂ ਤੇ ਟਿੱਕਰੀ ਬਾਰਡਰਾਂ ’ਤੇ ਲੱਗੇ ਕਿਸਾਨ ਮੋਰਚਿਆਂ ਦੀ ਯਾਦ ਹਾਲੇ ਤਾਜ਼ਾ ਹੈ। ਕੌਮਾਂਤਰੀ ਪੱਧਰ ’ਤੇ ਦੇਖੀਏ ਤਾਂ ਸਰਕਾਰ ਦੁਆਰਾ ਸਬਸਿਡੀਆਂ ਘਟਾਉਣ ਅਤੇ ਯੂਕਰੇਨ ਤੋਂ ਅਨਾਜ ਮੰਗਵਾ ਕੇ ਵੇਚਣ ਦੇ ਮੁੱਦੇ ਨੂੰ ਲੈ ਕੇ ਜਰਮਨ ਕਿਸਾਨਾਂ ਨੇ ਅੱਠ ਜਨਵਰੀ 2024 ਨੂੰ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤੇ। ਸਰਕਾਰਾਂ...
ਯੂਰਪ ਦੇ 27 ਮੁਲਕ ਯੂਰਪੀ ਯੂਨੀਅਨ (ਈਯੂ) ਦੇ ਮੈਂਬਰ ਹਨ ਜਿਸ ਦਾ ਸਦਰ ਮੁਕਾਮ ਬ੍ਰਸਲਜ਼ ਵਿੱਚ ਹੈ ਅਤੇ ਇਨ੍ਹਾਂ ਵਿੱਚੋਂ 20 ਮੁਲਕਾਂ ਦੀ ਸਾਂਝੀ ਕਰੰਸੀ ਯੂਰੋ ਹੈ। ਇਸ ਤੋਂ ਵੀ ਅਗਾਂਹ 29 ਯੂਰਪੀ ਮੁਲਕ ਅਮਰੀਕਾ ਦੀ ਅਗਵਾਈ ਵਾਲੇ ਫ਼ੌਜੀ ਗੱਠਜੋੜ ਨਾਟੋ ਦੇ ਮੈਂਬਰ ਹਨ। ਯੂਰਪ ਵਿੱਚ ਕੁਝ ਛੋਟੇ-ਛੋਟੇ ਜ਼ਮੀਨ-ਜਕੜੇ (landlocked) ਮੁਲਕ ਹਨ...
ਕਿੰਨੂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਤੁਹਾਨੂੰ ਘਰ ਦੀ ਦੇਹਲੀ ’ਤੇ 50 ਰੁਪਏ ਫੀ ਕਿਲੋ ਦੇ ਭਾਅ ਕਿੰਨੂ ਮਿਲ ਜਾਂਦਾ ਹੈ। ਬਹੁਤੇ ਪਾਠਕ ਇਸ ਬਾਰੇ ਜਾਣਦੇ ਹੋਣਗੇ ਪਰ ਇਹ ਨਹੀਂ ਪਤਾ ਹੋਵੇਗਾ ਕਿ ਐਤਕੀਂ ਕਿੰਨੂ ਉਤਪਾਦਕਾਂ ਦੇ ਭਾਅ ਦੀ ਬਣੀ ਹੋਈ ਹੈ। ਅਬੋਹਰ ਮੰਡੀ ਦੁਨੀਆ ਦੀ ਸਭ ਤੋਂ ਵੱਡੀ ਕਿੰਨੂ ਮੰਡੀ ਹੈ ਜਿਥੇ ਇਸ ਵੇਲੇ ਕਿੰਨੂ 3 ਤੋਂ...
ਸਪੇਨ ਵਿੱਚ ਹਜ਼ਾਰਾਂ ਕਿਸਾਨਾਂ ਨੇ ਬੁੱਧਵਾਰ ਨੂੰ ਦੇਸ਼ ਭਰ ਵਿੱਚ ਟਰੈਕਟਰ ਪ੍ਰਦਰਸ਼ਨਾਂ ਦੇ ਦੂਜੇ ਦਿਨ ਹਾਈਵੇਅ ਜਾਮ ਕੀਤੇ। ਇਨ੍ਹਾਂ ਪ੍ਰਦਰਸ਼ਨਾਂ ਦਾ ਮੁੱਖ ਮਕਸਦ ਯੂਰਪੀਅਨ ਯੂਨੀਅਨ ਦੀਆਂ ਖੇਤੀ ਨੀਤੀਆਂ ਵਿੱਚ ਬਦਲਾਅ ਦੀ ਮੰਗ ਅਤੇ ਉਤਪਾਦਨ ਲਾਗਤ ਵਿੱਚ ਵਾਧੇ ਅਤੇ ਗੰਭੀਰ ਸੋਕੇ ਦੇ ਟਾਕਰੇ ਲਈ ਸਰਕਾਰ ਨੂੰ ਜਗਾਉਣਾ ਸੀ। ਪ੍ਰਦਰਸ਼ਨਾਂ...