ਵਿਸ਼ਵ ਵਪਾਰ ਸੰਸਥਾ ਦੀ ਤੇਰ੍ਹਵੀਂ ਦੋ-ਸਾਲਾ ਮੰਤਰੀ ਪੱਧਰ ਦੀ ਮੀਟਿੰਗ 26 ਫਰਵਰੀ ਨੂੰ ਅਬੂ ਧਾਬੀ ਵਿੱਚ ਸ਼ੁਰੂ ਹੋਈ ਹੈ ਜਿਸ ਵਿੱਚ 1000 ਤੋਂ ਵੱਧ ਡੈਲੀਗੇਸ਼ਨ ਭਾਗ ਲੈ ਰਹੇ ਹਨ (ਐੱਸ ਸੀ 13)। ਕਿਸਾਨਾਂ ਦੀਆਂ ਮੰਗਾਂ ਪ੍ਰਤੀਕਾਤਮਕ ਤੌਰ ’ਤੇ ਵੀ ਅਤੇ ਅਮਲੀ ਪੱਧਰ ’ਤੇ ਵੀ ਵਿਸ਼ਵ ਦੀ ਕਿਸਾਨੀ ਦੀ ਨੁਮਾਇੰਦਗੀ ਕਰਦੀਆਂ ਹਨ। ਵਪਾਰ ਸੰਸਥਾ ਦੇ...
ਭਾਰਤ ਤੋਂ ਇਲਾਵਾ ਯੂਰੋਪ ਦੇ ਬਹੁਤ ਸਾਰੇ ਮੁਲਕਾਂ ਵਿੱਚ ਕਿਸਾਨ ਸੰਘਰਸ਼ ਦੇ ਮੈਦਾਨ ਵਿੱਚ ਹਨ। ਬੁਲਗਾਰੀਆ, ਜਰਮਨੀ, ਇਟਲੀ, ਨੀਦਰਲੈਂਡ, ਹੰਗਰੀ, ਪੋਲੈਂਡ, ਰੋਮਾਨੀਆ, ਸਪੇਨ, ਪੁਰਤਗਾਲ, ਗਰੀਸ ਅਤੇ ਫਰਾਂਸ ਦੇ ਕਿਸਾਨਾਂ ਵੱਲੋਂ ਟਰੈਕਟਰਾਂ ਨਾਲ ਮੋਟਰਵੇਅ ਅਤੇ ਮੁੱਖ ਮਾਰਗ ਜਾਮ ਕਰਨ ਤੋਂ ਬਾਅਦ ਵੇਲਜ਼ (ਯੂਕੇ) ਦੇ ਕਿਸਾਨ ਵੀ ਸੜਕਾਂ ’ਤੇ...