ਮੁਕੰਮਲ ਖ਼ੁਸ਼ੀ ਹਾਸਲ ਕਰਨ ਦਾ ਭਰਮ

ਅਸੀਂ ਭਾਵੇਂ ਬੇਸ਼ੁਮਾਰ ਜੰਗਾਂ, ਫ਼ੌਜੀ ਸ਼ਾਸਨ, ਤਾਨਾਸ਼ਾਹੀ ਦੇ ਨਵੇਂ ਰੂਪਾਂ, ਵਧਦੀ ਆਰਥਿਕ ਨਾ-ਬਰਾਬਰੀ, ਜਲਵਾਯੂ ਤਬਦੀਲੀ ਤੇ ਸਮਾਜੀ ਮਾਨਸਿਕ ਵਿਕਾਰਾਂ ਵਾਲੀ ਅੰਨ੍ਹੀ ਹਿੰਸਾ ਦੀ ਸ਼ਿਕਾਰ ਦੁਨੀਆ ਵਿੱਚ ਰਹਿ ਰਹੇ ਹਾਂ, ਫਿਰ ਵੀ ਖ਼ੁਸ਼ੀ ਲਈ ਸਾਡੀ ਤਲਾਸ਼ ਦਾ ਕੋਈ ਅੰਤ ਨਜ਼ਰ ਨਹੀਂ ਆਉਂਦਾ। ਇਸ ਤੋਂ ਇਲਾਵਾ ਅਜੋਕੇ ਸਮਿਆਂ ’ਚ ਕਿਉਂਕਿ ਸਾਨੂੰ...

ਲੋਕਰਾਜ ਦੇ ਵਿਗਾੜ ਅਤੇ ਇਸ ਦਾ ਇਲਾਜ

ਮੁੱਦੇ ਦਾ ੳ ਅ… ਲੋਕਰਾਜ ਕੇਵਲ ਵਿਚਾਰ ਨਹੀਂ ਹੈ। ਲੋਕਰਾਜ ਅਮੂਰਤ ਨਹੀਂ ਹੈ। ਲੋਕਰਾਜ ਪਦਾਰਥਕ ਹੋਂਦ, ਹੈਸੀਅਤ ਅਤੇ ਵਜੂਦ ਹੈ। ਪਾਰਲੀਮੈਂਟ ਤੋਂ ਹੇਠਾਂ ਪੰਚਾਇਤਾਂ ਤੱਕ, ਸੰਵਿਧਾਨ ਅਤੇ ਸੰਵਿਧਾਨਕ ਸੰਸਥਾਵਾਂ ਲੋਕਰਾਜ ਦੀ ਪਦਾਰਥਕ ਹੋਂਦ ਦੇ ਅੰਗ ਹਨ। ਅੱਜ ਦਾ ਲੋਕਰਾਜ ਮਾਨਵ ਸਮਾਜ ਦੇ ਇਸ ਖੇਤਰ ਵਿੱਚ ਮਾਨਵ ਵਿਕਾਸ ਦਾ ਇਨਕਲਾਬੀ ਪੜਾਅ...

ਵਿਕਸਤ ਭਾਰਤ ਦੇ ਸੁਫ਼ਨੇ ਦੀ ਹਕੀਕਤ

ਭਾਰਤ ਸਾਲ 2047 ਤੱਕ ਉਚ ਆਮਦਨ ਵਾਲਾ ਵਿਕਸਤ ਮੁਲਕ ਬਣਨ ਦੀ ਲੋਚਾ ਰੱਖਦਾ ਹੈ। ਇਸ ਵਿਆਪਕ ਦ੍ਰਿਸ਼ਟੀ ਯੋਜਨਾ ਦੇ ਅਨੁਰੂਪ, ਅਰਥਚਾਰੇ ਨੂੰ ਕੁੱਲ ਘਰੇਲੂ ਪੈਦਾਵਾਰ (ਜੀਡੀਪੀ) ਵਿਕਾਸ ਦਰ ਨੂੰ ਹੁਲਾਰਾ ਦੇਣ ਅਤੇ ਅਗਲੇ 23 ਸਾਲਾਂ ਦੌਰਾਨ ਇਸ ਸਮੇਂ ਜੀਡੀਪੀ ਨੂੰ 3.73 ਖਰਬ ਡਾਲਰ ਤੋਂ 30 ਖਰਬ ਡਾਲਰ ਤੱਕ ਦੀ ਜ਼ਬਰਦਸਤ ਬੁਲੰਦੀ ’ਤੇ...

ਆਪਣੇ ਕਿਸਾਨਾਂ ਨਾਲ ਖੜ੍ਹੇ ਹੋਣ ਦਾ ਵੇਲਾ

ਫਰਾਂਸ ਵਿੱਚ ਪਸ਼ੂ ਪਾਲਣ ਦੇ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਦਿੱਕਤਾਂ ’ਚੋਂ ਕੱਢਣ ਲਈ ਸ਼ੁਰੂ ਕੀਤੇ ਇੱਕ ਛੋਟੇ ਜਿਹੇ ਉਪਰਾਲੇ ਨੇ ਇੱਕ ਵਿਲੱਖਣ ਖਪਤਕਾਰ ਲਹਿਰ ਦਾ ਰੂਪ ਧਾਰ ਲਿਆ ਹੈ ਜੋ ਹੁਣ ਦੁਨੀਆ ਭਰ ਵਿੱਚ ਆਪਣੇ ਆਪ ਫੈਲ ਰਹੀ ਹੈ। ਖੇਤੀ ਖੁਰਾਕ ਸਨਅਤ ਨੂੰ ਹੰਢਣਸਾਰ ਅਤੇ ਤਾਕਤਵਰ ਖੇਤੀ ਪ੍ਰਣਾਲੀਆਂ ਦੀ ਤਬਦੀਲੀ ਵੱਲ ਵਧਣ ਲਈ...

ਦਲ ਬਦਲੀ ਦਾ ਅਰਥਚਾਰਾ ਅਤੇ ਫੈਡਰਲਿਜ਼ਮ ਨੂੰ ਢਾਹ

ਲੋਕ ਸਭਾ ਚੋਣਾਂ ਵਾਸਤੇ ਵੋਟਾਂ ਤੋਂ ਪਹਿਲਾਂ ਸੰਭਾਵੀ ਉਮੀਦਵਾਰਾਂ ਦੀ ਦਲ ਬਦਲੀ ਦੀਆਂ ਖ਼ਬਰਾਂ ਮੀਡੀਆ ’ਚ ਸੁਰਖੀਆਂ ਬਣ ਰਹੀਆਂ ਹਨ। ਕਾਫੀ ਗਿਣਤੀ ’ਚ ਨੇਤਾ ਪਾਰਟੀ ਛੱਡ ਕੇ ਹਾਕਮ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਹ ਰੁਝਾਨ ਪੈਦਾ ਕਰਨ ਵਿੱਚ ਕੇਂਦਰੀ ਏਜੰਸੀਆਂ ਦੇ ਦਬਾਅ ਦੇ ਨਾਲ-ਨਾਲ ਨੇਤਾਵਾਂ ਵਿੱਚ ਵਿਚਾਰਧਾਰਾ ਨੂੰ...