ਪੰਜਾਬ ਚੋਣਾਂ ਅਤੇ ਵੋਟਰਾਂ ਦੀ ਦੁਚਿੱਤੀ

ਸਾਲ 2024 ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਰਾਜ ਵਿੱਚ 2 ਕਰੋੜ ਤੋਂ ਵੀ ਵੱਧ ਵੋਟਰਾਂ ਕੋਲ ਇੰਡੀਅਨ ਨੈਸ਼ਨਲ ਕਾਂਗਰਸ, ਆਮ ਆਦਮੀ ਪਾਰਟੀ (ਆਪ), ਭਾਰਤੀ ਜਨਤਾ ਪਾਰਟੀ (ਭਾਜਪਾ), ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ (ਬਸਪਾ), ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ), ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) (ਸੀਪੀਆਈਐੱਮ)...

ਲੋਕਰਾਜ ਖ਼ਾਤਿਰ ਵੋਟ ਦਾ ਇਸਤੇਮਾਲ

ਉਹ ਕਿਹੜੀ ਚੀਜ਼ ਹੈ ਜੋ 2024 ਦੀਆਂ ਚੋਣਾਂ ਵਿਚ ਦਾਅ ’ਤੇ ਲੱਗੀ ਹੈ? ਪਿਛਲੇ ਦਸ ਸਾਲਾਂ ਵਿਚ ਬਹੁਤਾ ਸਮਾਂ ਨਿਰੰਕੁਸ਼ਤਾ ਦਾ ਸਾਇਆ ਸਾਡੇ ਸਿਰ ’ਤੇ ਮੰਡਰਾਉਂਦਾ ਰਿਹਾ ਹੈ। ਨਿਰੰਕੁਸ਼ਤਾ ਨੇ ਲੋਕਰਾਜ ਨੂੰ ਅੰਦਰੋਂ ਖੋਖਲਾ ਕਰ ਕੇ ਰੱਖ ਦਿੱਤਾ ਹੈ। ਨਿਰੰਕੁਸ਼ਵਾਦੀਆਂ ਦਾ ਠੋਸ ਲੋਕਤੰਤਰ ਤੋਂ ਬਗ਼ੈਰ ਗੁਜ਼ਾਰਾ ਚੰਗਾ ਚਲਦਾ ਹੈ। ਜਿ਼ਆਦਾ...

ਦਲ ਬਦਲ ਬੇਦਾਵਾ ਹੈ

ਹਾਂ ਦਲ ਬਦਲ ਬੇਦਾਵਾ ਹੈ। ਕਿਸੇ ਵੀ ਵਿਚਾਰਧਾਰਾ, ਸੰਗਠਨ, ਪਾਰਟੀ ਤੋਂ ਬੇਮੁਖ ਹੋ ਜਾਣਾ ਉਸ ਨੂੰ ਬੇਦਾਵਾ ਦੇਣਾ ਹੁੰਦਾ ਹੈ। ਦਲ ਬਦਲੂਆਂ ਦੇ ਪਿਛੋਕੜ, ਦਲ ਬਦਲੀ ਦੇ ਕਾਰਨ, ਮਾਂ ਪਾਰਟੀ ਦਾ ਭਵਿੱਖ, ਮਾਂ ਪਾਰਟੀ ਵਿੱਚੋਂ ਜਾ ਕੇ ਦਲ ਬਦਲੂ ਦਾ ਭਵਿੱਖ, ਨਵੀਂ ਪਾਰਟੀ ਦੀ ਚਰਾਗਾਹ ਵਿੱਚ ਮੌਜਾਂ, ਰਾਜਨੀਤੀ ਵਿੱਚ ਸਿਧਾਂਤਹੀਣਤਾ,...

ਕਿਸਾਨਾਂ ਦੇ ਭਾਜਪਾ ਵਿਰੋਧ ਦੀ ਵਾਜਬੀਅਤ

ਪਿਛਲੇ ਦਸਾਂ ਸਾਲਾਂ ਤੋਂ ਕੇਂਦਰ ਦੀ ਸੱਤਾ ’ਤੇ ਕਾਬਜ਼ ਭਾਜਪਾ ਨੂੰ ਐਤਕੀਂ ਲੋਕ ਸਭਾ ਦੀਆਂ ਚੋਣਾਂ ਵਿੱਚ ਦੇਸ਼ ਭਰ ਦੇ, ਖਾਸਕਰ ਪੰਜਾਬ ਦੇ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਜਥੇਬੰਦਕ ਵਿਰੋਧ ਤੋਂ ਭਾਜਪਾ ਆਗੂ ਤਿਲਮਿਲਾ ਉੱਠੇ ਹਨ ਤੇ ਉਹ ਕਿਸਾਨ ਜਥੇਬੰਦੀਆਂ ਨੂੰ ਧਮਕੀਆਂ ਦੇਣ ਤੱਕ ਜਾ ਪਹੁੰਚੇ ਹਨ। 16...

ਰਾਹ ਦਿਸੇਰਾ ਕਿਸਾਨ ਸੰਘਰਸ਼ ਅਤੇ ਚੋਣਾਂ

ਸਾਲ 2020-2021 ਦੌਰਾਨ ਕਿਸਾਨ ਸੰਘਰਸ਼ ਨੇ ਜਿਸ ਤਰ੍ਹਾਂ ਦੁਨੀਆ ਦੇ ਤਾਨਾਸ਼ਾਹਾਂ ਵਿੱਚ ਗਿਣੇ ਜਾਂਦੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਝੁਕਾਅ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਏ, ਉਸ ਨਾਲ ਸਾਂਝੇ ਕਿਸਾਨ ਮੋਰਚੇ ਦਾ ਕੱਦ ਪ੍ਰਧਾਨ ਮੰਤਰੀ ਤੋਂ ਵੀ ਉੱਚਾ ਹੋ ਗਿਆ। ਦੇਸ਼ ਵਿਦੇਸ਼ ਦਾ ਮੀਡੀਆ ਡੌਰ-ਭੌਰ ਹੋ ਕੇ ਸਭ ਕੁਝ...