ਦਲ ਬਦਲੀ ਦਾ ਅਰਥਚਾਰਾ ਅਤੇ ਫੈਡਰਲਿਜ਼ਮ ਨੂੰ ਢਾਹ

ਲੋਕ ਸਭਾ ਚੋਣਾਂ ਵਾਸਤੇ ਵੋਟਾਂ ਤੋਂ ਪਹਿਲਾਂ ਸੰਭਾਵੀ ਉਮੀਦਵਾਰਾਂ ਦੀ ਦਲ ਬਦਲੀ ਦੀਆਂ ਖ਼ਬਰਾਂ ਮੀਡੀਆ ’ਚ ਸੁਰਖੀਆਂ ਬਣ ਰਹੀਆਂ ਹਨ। ਕਾਫੀ ਗਿਣਤੀ ’ਚ ਨੇਤਾ ਪਾਰਟੀ ਛੱਡ ਕੇ ਹਾਕਮ ਭਾਜਪਾ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਹ ਰੁਝਾਨ ਪੈਦਾ ਕਰਨ ਵਿੱਚ ਕੇਂਦਰੀ ਏਜੰਸੀਆਂ ਦੇ ਦਬਾਅ ਦੇ ਨਾਲ-ਨਾਲ ਨੇਤਾਵਾਂ ਵਿੱਚ ਵਿਚਾਰਧਾਰਾ ਨੂੰ...

ਪੰਜਾਬ ਦਾ ਆਰਥਿਕ ਵਿਕਾਸ ਕਿਵੇਂ ਹੋਵੇ

ਪੰਜਾਬ ਦੇ ਅਰਥਚਾਰੇ ਵਿਚ ਵਿਕਾਸ ਤਾਂ ਹੋ ਰਿਹਾ ਹੈ ਪਰ ਇਸ ਦੀ ਗਤੀ ਹੋਰਨਾਂ ਸੂਬਿਆਂ ਨਾਲੋਂ ਮੱਠੀ ਹੈ। 2012 ਤੋਂ 2022 ਤੱਕ ਇਸ ਦੀ ਔਸਤ ਦਰ 5.04 ਫ਼ੀਸਦ ਰਹੀ ਹੈ ਜੋ ਗੁਜਰਾਤ (8.41 ਫ਼ੀਸਦ), ਕਰਨਾਟਕ (7.43 ਫ਼ੀਸਦ), ਹਰਿਆਣਾ (6.82 ਫ਼ੀਸਦ), ਮੱਧ ਪ੍ਰਦੇਸ਼ (6.75 ਫ਼ੀਸਦ), ਤਿਲੰਗਾਨਾ (6.62 ਫ਼ੀਸਦ), ਉੜੀਸਾ (6.59 ਫ਼ੀਸਦ)...

ਅੰਦੋਲਨ ਦੇ ਰਾਹ ਪਏ ਕਿਸਾਨ ਮੰਡੀ ਤੋਂ ਅਵਾਜ਼ਾਰ

ਇਸ ਵਕਤ ਭਾਰਤ ਅਤੇ ਯੂਰੋਪ ਦੇ ਕਈ ਹਿੱਸਿਆਂ ਵਿੱਚ ਕਿਸਾਨਾਂ ਦੇ ਅੰਦੋਲਨ ਚੱਲ ਰਹੇ ਹਨ। ਜਨਵਰੀ 2023 ਤੋਂ ਬਾਅਦ ਹੁਣ ਤੱਕ ਲਗਭਗ 65 ਮੁਲਕਾਂ ਦੇ ਕਿਸਾਨਾਂ ਨੇ ਰੋਸ ਮੁਜ਼ਾਹਰੇ ਕੀਤੇ ਹਨ। ਅੰਦੋਲਨਾਂ ਦੀ ਇਸ ਬੇਮਿਸਾਲ ਲਹਿਰ ਪਿੱਛੇ ਕਾਰਨ ਵੱਖੋ-ਵੱਖਰੇ ਹਨ ਪਰ ਇਨ੍ਹਾਂ ਨੂੰ ਜੋੜਨ ਵਾਲੀ ਸਾਂਝੀ ਤੰਦ ਇਹ ਹੈ ਕਿ ਬੇਲਗਾਮ ਮੰਡੀ ਅਰਥਚਾਰਾ...

ਉੱਥਲ-ਪੁੱਥਲ ਵਿੱਚੋਂ ਲੰਘ ਰਿਹਾ ਪੰਜਾਬੀ ਸਮਾਜ

ਇੱਕ ਮੁਸਾਫ਼ਿਰ ਸਫ਼ਰ ’ਤੇ ਸੀ। ਰਸਤੇ ਵਿੱਚ ਇੱਕ ਛੋਟੀ ਜਿਹੀ ਨਦੀ ਆਈ। ਆਪਣੇ ਸਾਮਾਨ ਸਮੇਤ ਉਹ ਬੰਦਾ ਨਦੀ ਪਾਰ ਕਰਨ ਹੀ ਵਾਲਾ ਸੀ ਕਿ ਉਸ ਨੂੰ ਆਪਣੇ ਤੋਂ ਕੁਝ ਕਦਮ ਦੀ ਦੂਰੀ ’ਤੇ ਨਦੀ ਕੰਢੇ ਇੱਕ ਚਮਕਦੀ ਚੀਜ਼ ਦਿਖਾਸੀ। ਉਹ ਆਪਣਾ ਸਾਮਾਨ ਰੱਖ ਕੇ ਉਸ ਚੀਜ਼ ਨੂੰ ਵੇਖਣ ਗਿਆ। ਉਸ ਨੇ ਵੇਖਿਆ, ਸੋਨੇ ਦੀਆਂ ਪੰਜ ਮੋਹਰਾਂ ਸਨ ਜੋ ਕਿਸੇ ਨੇ...

ਪੰਜਾਬੀ ਬੰਦਾ: ਪਾਰ ਤੇ ਬਹੁ-ਸੱਭਿਆਚਾਰਵਾਦ

ਪਾਰ ਤੇ ਬਹੁ-ਸੱਭਿਆਚਾਰ ਅੰਤਰ ਤੇ ਸਹਿ-ਸਬੰਧਕ ਵਰਤਾਰੇ ਹਨ। ਆਧੁਨਿਕ, ਉੱਤਰ-ਆਧੁਨਿਕ ਸਥਿਤੀਆਂ ਨੇ ਆਵਾਸ-ਪਰਵਾਸ ਦੀਆਂ ਪ੍ਰਕਿਰਿਆਵਾਂ ਨੂੰ ਏਨਾ ਤੇਜ਼ ਕਰ ਦਿੱਤਾ ਹੈ ਕਿ ਪਰਵਾਸੀ ਬੰਦਾ ਇੱਕ ਸੱਭਿਆਚਾਰ ਤੋ ਦੂਜੇ ਸੱਭਿਆਚਾਰ ਵਿੱਚ ਦਾਖ਼ਲ ਹੋ ਰਿਹਾ ਹੈ। ਇੱਕ ਨਸਲ ਵਿੱਚ ਦੂਜੀ ਨਸਲ, ਇੱਕ ਭਾਸ਼ਾ ਵਿੱਚ ਦੂਜੀ ਭਾਸ਼ਾ, ਇੱਕ ਧਰਮ ਵਿੱਚ ਦੂਜੇ ਧਰਮ...