ਭਾਰਤੀ ਅਰਥਚਾਰੇ ਜਿੱਥੇ ਸੁਰਖੀਆਂ ਵਿੱਚ ਅੰਕੜੇ ਬਹੁਤ ਸੋਹਣੇ ਦਿਸਦੇ ਹਨ, ਵਾਂਗ ਹੀ ਪੰਜਾਬ ਦੀ ਖੇਤੀਬਾੜੀ ਵੀ ਆਪਣੀ ਕਣਕ ਤੇ ਝੋਨੇ ਦੀ ਪੈਦਾਵਾਰ ਕਰ ਕੇ ਨਿੱਗਰ ਹੀ ਜਾਪਦੀ ਹੈ। ਦੋਵਾਂ ਮਾਮਲਿਆਂ ਵਿੱਚ ਬਾਹਰੋਂ ਲਿਸ਼ਕਦਾ ਧਰਾਤਲ ਧੁਰ ਅੰਦਰ ਦੀਆਂ ਮੁਸ਼ਕਿਲਾਂ ਨੂੰ ਸਾਹਮਣੇ ਨਹੀਂ ਆਉਣ ਦਿੰਦਾ। ਚੰਗੀ ਪੈਦਾਵਾਰ ਦੇ ਬਾਵਜੂਦ ਪੰਜਾਬ ਦੇ ਕਿਸਾਨ...
ਦਿੱਲੀ ਕਿਸਾਨ ਅੰਦੋਲਨ ਵਾਂਗ ਕਿਸਾਨਾਂ ਨੂੰ ਬੈਰੀਕੇਡਾਂ ਨਾਲ ਫਿਰ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਕਾਰਨ ਕਿਸਾਨਾਂ ਸਿਰ ਕਰਜ਼ਾ ਤੇਜ਼ੀ ਨਾਲ ਵਧ ਰਿਹਾ ਹੈ ਅਤੇ ਇਹ ਸਤੰਬਰ 2016 ਤੱਕ 12.60 ਲੱਖ ਕਰੋੜ ਰੁਪਏ ਕਰਜ਼ਾ ਹੋ ਚੁੱਕਾ ਸੀ। 1995 ਤੋਂ 2013 ਤੱਕ ਤਿੰਨ ਲੱਖ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ...
ਜੌਹਨ ਐੱਫ ਕੈਨੇਡੀ ਦੇ ਕਥਨ ਅਨੁਸਾਰ ਮੌਜੂਦਾ ਆਰਥਵਿਵਸਥਾ ਵਿੱਚ ‘ਕਿਸਾਨ ਹੀ ਅਜਿਹਾ ਆਦਮੀ ਹੈ ਜੋ ਹਰ ਚੀਜ਼ ਖਰੀਦਦਾ ਪ੍ਰਚੂਨ ਵਿੱਚ ਹੈ ਪਰ ਵੇਚਦਾ ਥੋਕ ਵਿੱਚ ਹੈ, ਤੇ ਦੋਵੇਂ ਤਰ੍ਹਾਂ ਕਰ ਭੁਗਤਾਨ ਕਰਦਾ ਹੈ।’ ਖੇਤੀਬਾੜੀ ਸਾਰੇ ਮਨੁੱਖੀ ਸੱਭਿਆਚਾਰਾਂ ਅਤੇ ਮਨੁੱਖ ਦੁਆਰਾ ਬਣਾਏ ਉਤਪਾਦਨ ਦੇ ਸਾਰੇ ਢੰਗਾਂ ਦੀ ਮਾਂ ਹੈ। ਖੇਤੀਬਾੜੀ ਉਤਪਾਦਨ...
ਰਿਵਰਲੈਂਡ ਵਿੱਚ ਅੰਗੂਰਾਂ ਦੇ ਕਾਸ਼ਤਕਾਰਾਂ ਨੇ ਦੋ ਹਫ਼ਤੇ ਪਹਿਲਾਂ ਕੰਪਨੀਆਂ ਵੱਲੋਂ ਸਸਤੇ ਭਾਅ ’ਤੇ ਅੰਗੂਰ ਖ਼ਰੀਦੇ ਜਾਣ ਵਿਰੁੱਧ ਟਰੈਕਟਰ ਮਾਰਚ ਕੀਤਾ ਅਤੇ ਸੜਕਾਂ ’ਤੇ ਅੰਗੂਰ ਸੁੱਟ ਕੇ ਰੋਸ ਪ੍ਰਗਟਾਇਆ। ਦੂਜੇ ਪਾਸੇ ਵੱਡੇ ਸਟੋਰਾਂ ਵੱਲੋਂ ਕਿਸਾਨਾਂ ਪਾਸੋਂ ਸਸਤੇ ਭਾਅ ’ਤੇ ਤਾਜ਼ੇ ਫਲ ਤੇ ਸਬਜ਼ੀਆਂ ਖਰੀਦੇ ਜਾਣ ਅਤੇ ਭਾਰੀ ਮੁਨਾਫੇ...
ਪੰਜਾਬੀਆਂ ਦੇ ਮਨਾਂ ਵਿੱਚ ਸਿੰਘੂ ਤੇ ਟਿੱਕਰੀ ਬਾਰਡਰਾਂ ’ਤੇ ਲੱਗੇ ਕਿਸਾਨ ਮੋਰਚਿਆਂ ਦੀ ਯਾਦ ਹਾਲੇ ਤਾਜ਼ਾ ਹੈ। ਕੌਮਾਂਤਰੀ ਪੱਧਰ ’ਤੇ ਦੇਖੀਏ ਤਾਂ ਸਰਕਾਰ ਦੁਆਰਾ ਸਬਸਿਡੀਆਂ ਘਟਾਉਣ ਅਤੇ ਯੂਕਰੇਨ ਤੋਂ ਅਨਾਜ ਮੰਗਵਾ ਕੇ ਵੇਚਣ ਦੇ ਮੁੱਦੇ ਨੂੰ ਲੈ ਕੇ ਜਰਮਨ ਕਿਸਾਨਾਂ ਨੇ ਅੱਠ ਜਨਵਰੀ 2024 ਨੂੰ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤੇ। ਸਰਕਾਰਾਂ...