ਪੰਜਾਬ ਦਾ ਚੋਣ ਦ੍ਰਿਸ਼: ਸਿਆਸੀ ਨਿਘਾਰ ਦਰਮਿਆਨ ਹਕੀਕੀ ਮੁੱਦੇ ਉਠਾਉਂਦੇ ਲੋਕ

ਮੁਲਕ ਪੱਧਰੀ ਚੋਣ ਦ੍ਰਿਸ਼ ਵਾਂਗ ਪੰਜਾਬ ਅੰਦਰ ਵੀ ਪਾਰਟੀਆਂ ਨੂੰ ਮੁੱਦਿਆਂ ਪੱਖੋਂ ਸਿਰੇ ਦੀ ਕੰਗਾਲੀ ਦਾ ਸਾਹਮਣਾ ਹੈ। ਕਿਸੇ ਵੀ ਪਾਰਟੀ ਵੱਲੋਂ ਲੋਕਾਂ ਲਈ ਕਿਸੇ ਤਰ੍ਹਾਂ ਦੀ ਰਾਹਤ ਦੇਣ ਲਈ ਦਾਅਵਿਆਂ ਦਾ ਸਮਾਨ ਵੀ ਨਜ਼ਰੀਂ ਨਹੀਂ ਪੈ ਰਿਹਾ। ਇੱਕ ਦੂਜੇ ਨੂੰ ਭੰਡਣ ਲਈ ਬੇਹੱਦ ਗੈਰ-ਮਿਆਰੀ ਪ੍ਰਚਾਰ ਹੈ ਤੇ ਸਿਰਫ਼ ਇੱਕ ਦੂਜੇ ਸਿਰ ਪੰਜਾਬ ਨੂੰ...

Limitations of Modi’s Punjab outreach

PUNJAB will go to the polls on June 1 to elect representatives for 13 Lok Sabha seats. Last week, Prime Minister Narendra Modi addressed three rallies in the state. As expected of BJP leaders and particularly PM Modi, he pitched his appeal in emotional idioms,...

ਪੰਜਾਬ ਚੋਣਾਂ ਅਤੇ ਵੋਟਰਾਂ ਦੀ ਦੁਚਿੱਤੀ

ਸਾਲ 2024 ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਰਾਜ ਵਿੱਚ 2 ਕਰੋੜ ਤੋਂ ਵੀ ਵੱਧ ਵੋਟਰਾਂ ਕੋਲ ਇੰਡੀਅਨ ਨੈਸ਼ਨਲ ਕਾਂਗਰਸ, ਆਮ ਆਦਮੀ ਪਾਰਟੀ (ਆਪ), ਭਾਰਤੀ ਜਨਤਾ ਪਾਰਟੀ (ਭਾਜਪਾ), ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ (ਬਸਪਾ), ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ), ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) (ਸੀਪੀਆਈਐੱਮ)...

ਲੋਕਰਾਜ ਖ਼ਾਤਿਰ ਵੋਟ ਦਾ ਇਸਤੇਮਾਲ

ਉਹ ਕਿਹੜੀ ਚੀਜ਼ ਹੈ ਜੋ 2024 ਦੀਆਂ ਚੋਣਾਂ ਵਿਚ ਦਾਅ ’ਤੇ ਲੱਗੀ ਹੈ? ਪਿਛਲੇ ਦਸ ਸਾਲਾਂ ਵਿਚ ਬਹੁਤਾ ਸਮਾਂ ਨਿਰੰਕੁਸ਼ਤਾ ਦਾ ਸਾਇਆ ਸਾਡੇ ਸਿਰ ’ਤੇ ਮੰਡਰਾਉਂਦਾ ਰਿਹਾ ਹੈ। ਨਿਰੰਕੁਸ਼ਤਾ ਨੇ ਲੋਕਰਾਜ ਨੂੰ ਅੰਦਰੋਂ ਖੋਖਲਾ ਕਰ ਕੇ ਰੱਖ ਦਿੱਤਾ ਹੈ। ਨਿਰੰਕੁਸ਼ਵਾਦੀਆਂ ਦਾ ਠੋਸ ਲੋਕਤੰਤਰ ਤੋਂ ਬਗ਼ੈਰ ਗੁਜ਼ਾਰਾ ਚੰਗਾ ਚਲਦਾ ਹੈ। ਜਿ਼ਆਦਾ...

ਦਲ ਬਦਲ ਬੇਦਾਵਾ ਹੈ

ਹਾਂ ਦਲ ਬਦਲ ਬੇਦਾਵਾ ਹੈ। ਕਿਸੇ ਵੀ ਵਿਚਾਰਧਾਰਾ, ਸੰਗਠਨ, ਪਾਰਟੀ ਤੋਂ ਬੇਮੁਖ ਹੋ ਜਾਣਾ ਉਸ ਨੂੰ ਬੇਦਾਵਾ ਦੇਣਾ ਹੁੰਦਾ ਹੈ। ਦਲ ਬਦਲੂਆਂ ਦੇ ਪਿਛੋਕੜ, ਦਲ ਬਦਲੀ ਦੇ ਕਾਰਨ, ਮਾਂ ਪਾਰਟੀ ਦਾ ਭਵਿੱਖ, ਮਾਂ ਪਾਰਟੀ ਵਿੱਚੋਂ ਜਾ ਕੇ ਦਲ ਬਦਲੂ ਦਾ ਭਵਿੱਖ, ਨਵੀਂ ਪਾਰਟੀ ਦੀ ਚਰਾਗਾਹ ਵਿੱਚ ਮੌਜਾਂ, ਰਾਜਨੀਤੀ ਵਿੱਚ ਸਿਧਾਂਤਹੀਣਤਾ,...

ਕਿਸਾਨਾਂ ਦੇ ਭਾਜਪਾ ਵਿਰੋਧ ਦੀ ਵਾਜਬੀਅਤ

ਪਿਛਲੇ ਦਸਾਂ ਸਾਲਾਂ ਤੋਂ ਕੇਂਦਰ ਦੀ ਸੱਤਾ ’ਤੇ ਕਾਬਜ਼ ਭਾਜਪਾ ਨੂੰ ਐਤਕੀਂ ਲੋਕ ਸਭਾ ਦੀਆਂ ਚੋਣਾਂ ਵਿੱਚ ਦੇਸ਼ ਭਰ ਦੇ, ਖਾਸਕਰ ਪੰਜਾਬ ਦੇ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਜਥੇਬੰਦਕ ਵਿਰੋਧ ਤੋਂ ਭਾਜਪਾ ਆਗੂ ਤਿਲਮਿਲਾ ਉੱਠੇ ਹਨ ਤੇ ਉਹ ਕਿਸਾਨ ਜਥੇਬੰਦੀਆਂ ਨੂੰ ਧਮਕੀਆਂ ਦੇਣ ਤੱਕ ਜਾ ਪਹੁੰਚੇ ਹਨ। 16...