ਕਿਸਾਨਾਂ ਦੇ ਭਾਜਪਾ ਵਿਰੋਧ ਦੀ ਵਾਜਬੀਅਤ

ਪਿਛਲੇ ਦਸਾਂ ਸਾਲਾਂ ਤੋਂ ਕੇਂਦਰ ਦੀ ਸੱਤਾ ’ਤੇ ਕਾਬਜ਼ ਭਾਜਪਾ ਨੂੰ ਐਤਕੀਂ ਲੋਕ ਸਭਾ ਦੀਆਂ ਚੋਣਾਂ ਵਿੱਚ ਦੇਸ਼ ਭਰ ਦੇ, ਖਾਸਕਰ ਪੰਜਾਬ ਦੇ ਕਿਸਾਨਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਜਥੇਬੰਦਕ ਵਿਰੋਧ ਤੋਂ ਭਾਜਪਾ ਆਗੂ ਤਿਲਮਿਲਾ ਉੱਠੇ ਹਨ ਤੇ ਉਹ ਕਿਸਾਨ ਜਥੇਬੰਦੀਆਂ ਨੂੰ ਧਮਕੀਆਂ ਦੇਣ ਤੱਕ ਜਾ ਪਹੁੰਚੇ ਹਨ। 16...

ਰਾਹ ਦਿਸੇਰਾ ਕਿਸਾਨ ਸੰਘਰਸ਼ ਅਤੇ ਚੋਣਾਂ

ਸਾਲ 2020-2021 ਦੌਰਾਨ ਕਿਸਾਨ ਸੰਘਰਸ਼ ਨੇ ਜਿਸ ਤਰ੍ਹਾਂ ਦੁਨੀਆ ਦੇ ਤਾਨਾਸ਼ਾਹਾਂ ਵਿੱਚ ਗਿਣੇ ਜਾਂਦੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਝੁਕਾਅ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਏ, ਉਸ ਨਾਲ ਸਾਂਝੇ ਕਿਸਾਨ ਮੋਰਚੇ ਦਾ ਕੱਦ ਪ੍ਰਧਾਨ ਮੰਤਰੀ ਤੋਂ ਵੀ ਉੱਚਾ ਹੋ ਗਿਆ। ਦੇਸ਼ ਵਿਦੇਸ਼ ਦਾ ਮੀਡੀਆ ਡੌਰ-ਭੌਰ ਹੋ ਕੇ ਸਭ ਕੁਝ...

ਆਮ ਲੋਕਾਂ ’ਤੇ ਵਿੱਤੀ ਬੋਝ ਦੀਆਂ ਤੰਦਾਂ

ਕਦੇ-ਕਦੇ ਮੇਰੇ ਮਨ ’ਚ ਖਿਆਲ ਆਉਂਦਾ ਹੈ ਕਿ ਆਲੂ ਤੇ ਪਿਆਜ਼ ਜਿਹੀਆਂ ਚੀਜ਼ਾਂ ਦੀਆਂ ਚੜ੍ਹਦੀਆਂ ਰਹਿੰਦੀਆਂ ਕੀਮਤਾਂ ਦਾ ਸਤਾਇਆ ਇੱਕ ਮੁਲਕ ਅਗਲੇ ਕੁਝ ਸਾਲਾਂ ਵਿੱਚ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਅਰਥਚਾਰਾ ਬਣਨ ਬਾਰੇ ਕਿਵੇਂ ਸੋਚ ਸਕਦਾ ਹੈ। ਸਬਜ਼ੀਆਂ, ਫ਼ਲਾਂ, ਦਾਲਾਂ ਤੇ ਅਨਾਜ ਦੀਆਂ ਕੀਮਤਾਂ ’ਚ ਕਦੇ-ਕਦਾਈਂ ਆਉਂਦੇ ਉਛਾਲ ਨੂੰ ਅਕਸਰ...

ਹਿੰਦੁਤਵ ਅਤੇ ਭਾਰਤੀ ਵਿਗਿਆਨ

ਸੰਨ 2009 ਵਿੱਚ ਮੈਂ ਦੋ ਉੱਚ ਦਰਜਾ ਪ੍ਰਾਪਤ ਵਿਗਿਆਨਕ ਖੋਜ ਦੇ ਕੇਂਦਰਾਂ ਦੇ ਡਾਇਰੈਕਟਰਾਂ (ਜੋ ਕਿ ਉੱਘੇ ਅਕਾਦਮੀਸ਼ਨ ਹਨ) ਨਾਲ ਰਾਤ ਦੇ ਖਾਣੇ ’ਤੇ ਗੱਲਾਂ ਕਰ ਰਿਹਾ ਸਾਂ। ਉਨ੍ਹਾਂ ਨੇ ਮੈਨੂੰ ਦੱਸਿਆ ਸੀ ਕਿ ਉਨ੍ਹਾਂ ਦੀਆਂ ਸੰਸਥਾਵਾਂ ਨੂੰ ਆਪਣੀਆਂ ਫੈਕਲਟੀਆਂ ਦੇ ਅਹੁਦਿਆਂ ਵਾਸਤੇ ਵਿਦੇਸ਼ ਵਿੱਚ ਕੰਮ ਕਰਦੇ ਖੋਜਕਾਰਾਂ ਕੋਲੋਂ ਉਮਦਾ...

ਖੇਤੀ ’ਚੋਂ ਬਾਹਰ ਹੋ ਰਹੇ ਪੰਜਾਬ ਦੇ ਕਿਸਾਨ

ਪੰਜਾਬ ਕੋਲ ਕੁੱਲ 50.33 ਲੱਖ ਹੈਕਟੇਅਰ ਭੋਇੰ ਹੈ। ਵਾਹੁਣ ਯੋਗ 42.21 ਲੱਖ ਹੈਕਟੇਅਰ ਹੈ ਅਤੇ 41.24 ਲੱਖ ਹੈਕਟੇਅਰ ਵਿੱਚ ਵਾਹੀ ਹੁੰਦੀ ਹੈ। ਪੰਜਾਬ ਦੀ ਔਸਤ ਜ਼ਮੀਨ ਮਾਲਕੀ 3.62 ਹੈਕਟੇਅਰ ਹੈ, ਪਰ ਜ਼ਿਲ੍ਹਾ ਪਟਿਆਲਾ ਇਸ ਵਿੱਚ ਮੀਰੀ ਹੈ ਜਿਸ ਦੀ ਔਸਤ ਮਾਲਕੀ 4.45 ਹੈਕਟੇਅਰ ਹੈ। ਪੰਜਾਬ ਦੀ 97.5 ਫ਼ੀਸਦੀ ਵਾਹੁਣ ਯੋਗ ਜ਼ਮੀਨ ਕੋਲ...

ਮੁਕੰਮਲ ਖ਼ੁਸ਼ੀ ਹਾਸਲ ਕਰਨ ਦਾ ਭਰਮ

ਅਸੀਂ ਭਾਵੇਂ ਬੇਸ਼ੁਮਾਰ ਜੰਗਾਂ, ਫ਼ੌਜੀ ਸ਼ਾਸਨ, ਤਾਨਾਸ਼ਾਹੀ ਦੇ ਨਵੇਂ ਰੂਪਾਂ, ਵਧਦੀ ਆਰਥਿਕ ਨਾ-ਬਰਾਬਰੀ, ਜਲਵਾਯੂ ਤਬਦੀਲੀ ਤੇ ਸਮਾਜੀ ਮਾਨਸਿਕ ਵਿਕਾਰਾਂ ਵਾਲੀ ਅੰਨ੍ਹੀ ਹਿੰਸਾ ਦੀ ਸ਼ਿਕਾਰ ਦੁਨੀਆ ਵਿੱਚ ਰਹਿ ਰਹੇ ਹਾਂ, ਫਿਰ ਵੀ ਖ਼ੁਸ਼ੀ ਲਈ ਸਾਡੀ ਤਲਾਸ਼ ਦਾ ਕੋਈ ਅੰਤ ਨਜ਼ਰ ਨਹੀਂ ਆਉਂਦਾ। ਇਸ ਤੋਂ ਇਲਾਵਾ ਅਜੋਕੇ ਸਮਿਆਂ ’ਚ ਕਿਉਂਕਿ ਸਾਨੂੰ...