ਉੱਥਲ-ਪੁੱਥਲ ਵਿੱਚੋਂ ਲੰਘ ਰਿਹਾ ਪੰਜਾਬੀ ਸਮਾਜ

ਇੱਕ ਮੁਸਾਫ਼ਿਰ ਸਫ਼ਰ ’ਤੇ ਸੀ। ਰਸਤੇ ਵਿੱਚ ਇੱਕ ਛੋਟੀ ਜਿਹੀ ਨਦੀ ਆਈ। ਆਪਣੇ ਸਾਮਾਨ ਸਮੇਤ ਉਹ ਬੰਦਾ ਨਦੀ ਪਾਰ ਕਰਨ ਹੀ ਵਾਲਾ ਸੀ ਕਿ ਉਸ ਨੂੰ ਆਪਣੇ ਤੋਂ ਕੁਝ ਕਦਮ ਦੀ ਦੂਰੀ ’ਤੇ ਨਦੀ ਕੰਢੇ ਇੱਕ ਚਮਕਦੀ ਚੀਜ਼ ਦਿਖਾਸੀ। ਉਹ ਆਪਣਾ ਸਾਮਾਨ ਰੱਖ ਕੇ ਉਸ ਚੀਜ਼ ਨੂੰ ਵੇਖਣ ਗਿਆ। ਉਸ ਨੇ ਵੇਖਿਆ, ਸੋਨੇ ਦੀਆਂ ਪੰਜ ਮੋਹਰਾਂ ਸਨ ਜੋ ਕਿਸੇ ਨੇ...

ਪੰਜਾਬੀ ਬੰਦਾ: ਪਾਰ ਤੇ ਬਹੁ-ਸੱਭਿਆਚਾਰਵਾਦ

ਪਾਰ ਤੇ ਬਹੁ-ਸੱਭਿਆਚਾਰ ਅੰਤਰ ਤੇ ਸਹਿ-ਸਬੰਧਕ ਵਰਤਾਰੇ ਹਨ। ਆਧੁਨਿਕ, ਉੱਤਰ-ਆਧੁਨਿਕ ਸਥਿਤੀਆਂ ਨੇ ਆਵਾਸ-ਪਰਵਾਸ ਦੀਆਂ ਪ੍ਰਕਿਰਿਆਵਾਂ ਨੂੰ ਏਨਾ ਤੇਜ਼ ਕਰ ਦਿੱਤਾ ਹੈ ਕਿ ਪਰਵਾਸੀ ਬੰਦਾ ਇੱਕ ਸੱਭਿਆਚਾਰ ਤੋ ਦੂਜੇ ਸੱਭਿਆਚਾਰ ਵਿੱਚ ਦਾਖ਼ਲ ਹੋ ਰਿਹਾ ਹੈ। ਇੱਕ ਨਸਲ ਵਿੱਚ ਦੂਜੀ ਨਸਲ, ਇੱਕ ਭਾਸ਼ਾ ਵਿੱਚ ਦੂਜੀ ਭਾਸ਼ਾ, ਇੱਕ ਧਰਮ ਵਿੱਚ ਦੂਜੇ ਧਰਮ...

ਯੂਰਪੀ ਅਤੇ ਭਾਰਤੀ ਕਿਸਾਨੀ ਅੰਦੋਲਨਾਂ ਦੀ ਡੂੰਘੀ ਸਾਂਝ

ਵਰਤਮਾਨ ਵਿੱਚ ਕੌਮਾਂਤਰੀ ਪੱਧਰ ’ਤੇ ਚੱਲ ਰਹੇ ਸੰਘਰਸ਼ਾਂ ਵਿੱਚ 2020-21 ਦਾ ਭਾਰਤੀ ਕਿਸਾਨੀ ਸੰਘਰਸ਼ 13 ਮਹੀਨੇ ਚੱਲਿਆ ਜਿਸ ਨੇ ਐਗਰੋ-ਬਿਜ਼ਨਸ ਕਾਰਪੋਰੇਸ਼ਨਾਂ ਦੇ ਖੇਤੀ ਹਥਿਆਉਣ ਤੇ ਕੇਂਦਰ ਦੇ ਕੇਂਦਰੀਕਰਨ ਏਜੰਡੇ ਵਾਲੇ ਤਿੰਨ ਕਾਨੂੰਨਾਂ ਖਿਲਾਫ਼ ਜਿੱਤ ਪ੍ਰਾਪਤ ਕੀਤੀ। ਇਹ ਸੰਘਰਸ਼ ਸ਼ਾਨਦਾਰ ਤਰੀਕੇ ਨਾਲ ਲੜਿਆ ਤੇ ਜਿੱਤਿਆ ਗਿਆ ਸੀ। ਇਸ ਨੇ...

ਕਿਸਾਨ, ਐੱਮਐੱਸਪੀ ਅਤੇ ਵਿਸ਼ਵ ਵਪਾਰ ਸੰਸਥਾ

ਵਿਸ਼ਵ ਵਪਾਰ ਸੰਸਥਾ ਦੀ ਤੇਰ੍ਹਵੀਂ ਦੋ-ਸਾਲਾ ਮੰਤਰੀ ਪੱਧਰ ਦੀ ਮੀਟਿੰਗ 26 ਫਰਵਰੀ ਨੂੰ ਅਬੂ ਧਾਬੀ ਵਿੱਚ ਸ਼ੁਰੂ ਹੋਈ ਹੈ ਜਿਸ ਵਿੱਚ 1000 ਤੋਂ ਵੱਧ ਡੈਲੀਗੇਸ਼ਨ ਭਾਗ ਲੈ ਰਹੇ ਹਨ (ਐੱਸ ਸੀ 13)। ਕਿਸਾਨਾਂ ਦੀਆਂ ਮੰਗਾਂ ਪ੍ਰਤੀਕਾਤਮਕ ਤੌਰ ’ਤੇ ਵੀ ਅਤੇ ਅਮਲੀ ਪੱਧਰ ’ਤੇ ਵੀ ਵਿਸ਼ਵ ਦੀ ਕਿਸਾਨੀ ਦੀ ਨੁਮਾਇੰਦਗੀ ਕਰਦੀਆਂ ਹਨ। ਵਪਾਰ ਸੰਸਥਾ ਦੇ...

ਕਾਰਪੋਰੇਟ ਨੀਤੀਆਂ ਅਤੇ ਸੰਸਾਰ ਦੇ ਕਿਸਾਨ ਅੰਦੋਲਨ

ਭਾਰਤ ਤੋਂ ਇਲਾਵਾ ਯੂਰੋਪ ਦੇ ਬਹੁਤ ਸਾਰੇ ਮੁਲਕਾਂ ਵਿੱਚ ਕਿਸਾਨ ਸੰਘਰਸ਼ ਦੇ ਮੈਦਾਨ ਵਿੱਚ ਹਨ। ਬੁਲਗਾਰੀਆ, ਜਰਮਨੀ, ਇਟਲੀ, ਨੀਦਰਲੈਂਡ, ਹੰਗਰੀ, ਪੋਲੈਂਡ, ਰੋਮਾਨੀਆ, ਸਪੇਨ, ਪੁਰਤਗਾਲ, ਗਰੀਸ ਅਤੇ ਫਰਾਂਸ ਦੇ ਕਿਸਾਨਾਂ ਵੱਲੋਂ ਟਰੈਕਟਰਾਂ ਨਾਲ ਮੋਟਰਵੇਅ ਅਤੇ ਮੁੱਖ ਮਾਰਗ ਜਾਮ ਕਰਨ ਤੋਂ ਬਾਅਦ ਵੇਲਜ਼ (ਯੂਕੇ) ਦੇ ਕਿਸਾਨ ਵੀ ਸੜਕਾਂ ’ਤੇ...

ਭਾਰਤ ਦਾ ਵਿਕਾਸ: ਦਾਅਵੇ ਅਤੇ ਹਕੀਕਤ

ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਇਕ ਸਮਾਗਮ ਦੌਰਾਨ ਕਿਹਾ ਕਿ ਭਾਰਤ ਨੂੰ ਵਿਕਸਿਤ ਦੇਸ਼ ਬਣਨ ਲਈ ਕੁਪੋਸ਼ਣ ਜਿਹੀ ਗੰਭੀਰ ਸਮੱਸਿਆ ਨਾਲ ਨਜਿੱਠਣਾ ਜ਼ਰੂਰੀ ਹੈ, ਨਾਲ ਹੀ ਮਨੁੱਖੀ ਸਰਮਾਏ ਦੇ ਆਪਣੇ ਸਭ ਤੋਂ ਕੀਮਤੀ ਅਸਾਸੇ ’ਤੇ ਵੀ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ। ਉਨ੍ਹਾਂ ਅਨੁਸਾਰ, ਮੌਜੂਦਾ 35% ਕੁਪੋਸ਼ਣ ਨਾਲ 2047...