ਜਰਮਨ ਕਿਸਾਨਾਂ ਦੇ ਰੋਹ ਦੇ ਸਬਕ

ਪੰਜਾਬੀਆਂ ਦੇ ਮਨਾਂ ਵਿੱਚ ਸਿੰਘੂ ਤੇ ਟਿੱਕਰੀ ਬਾਰਡਰਾਂ ’ਤੇ ਲੱਗੇ ਕਿਸਾਨ ਮੋਰਚਿਆਂ ਦੀ ਯਾਦ ਹਾਲੇ ਤਾਜ਼ਾ ਹੈ। ਕੌਮਾਂਤਰੀ ਪੱਧਰ ’ਤੇ ਦੇਖੀਏ ਤਾਂ ਸਰਕਾਰ ਦੁਆਰਾ ਸਬਸਿਡੀਆਂ ਘਟਾਉਣ ਅਤੇ ਯੂਕਰੇਨ ਤੋਂ ਅਨਾਜ ਮੰਗਵਾ ਕੇ ਵੇਚਣ ਦੇ ਮੁੱਦੇ ਨੂੰ ਲੈ ਕੇ ਜਰਮਨ ਕਿਸਾਨਾਂ ਨੇ ਅੱਠ ਜਨਵਰੀ 2024 ਨੂੰ ਵਿਰੋਧ ਪ੍ਰਦਰਸ਼ਨ ਸ਼ੁਰੂ ਕੀਤੇ। ਸਰਕਾਰਾਂ...

ਆਲਮੀਕਰਨ ਲਈ ਚੁਣੌਤੀ

ਯੂਰਪ ਦੇ 27 ਮੁਲਕ ਯੂਰਪੀ ਯੂਨੀਅਨ (ਈਯੂ) ਦੇ ਮੈਂਬਰ ਹਨ ਜਿਸ ਦਾ ਸਦਰ ਮੁਕਾਮ ਬ੍ਰਸਲਜ਼ ਵਿੱਚ ਹੈ ਅਤੇ ਇਨ੍ਹਾਂ ਵਿੱਚੋਂ 20 ਮੁਲਕਾਂ ਦੀ ਸਾਂਝੀ ਕਰੰਸੀ ਯੂਰੋ ਹੈ। ਇਸ ਤੋਂ ਵੀ ਅਗਾਂਹ 29 ਯੂਰਪੀ ਮੁਲਕ ਅਮਰੀਕਾ ਦੀ ਅਗਵਾਈ ਵਾਲੇ ਫ਼ੌਜੀ ਗੱਠਜੋੜ ਨਾਟੋ ਦੇ ਮੈਂਬਰ ਹਨ। ਯੂਰਪ ਵਿੱਚ ਕੁਝ ਛੋਟੇ-ਛੋਟੇ ਜ਼ਮੀਨ-ਜਕੜੇ (landlocked) ਮੁਲਕ ਹਨ...

ਕਿਸਾਨ ਹੀ ਘਾਟਾ ਕਿਉਂ ਝੱਲੇ?

ਕਿੰਨੂ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਤੁਹਾਨੂੰ ਘਰ ਦੀ ਦੇਹਲੀ ’ਤੇ 50 ਰੁਪਏ ਫੀ ਕਿਲੋ ਦੇ ਭਾਅ ਕਿੰਨੂ ਮਿਲ ਜਾਂਦਾ ਹੈ। ਬਹੁਤੇ ਪਾਠਕ ਇਸ ਬਾਰੇ ਜਾਣਦੇ ਹੋਣਗੇ ਪਰ ਇਹ ਨਹੀਂ ਪਤਾ ਹੋਵੇਗਾ ਕਿ ਐਤਕੀਂ ਕਿੰਨੂ ਉਤਪਾਦਕਾਂ ਦੇ ਭਾਅ ਦੀ ਬਣੀ ਹੋਈ ਹੈ। ਅਬੋਹਰ ਮੰਡੀ ਦੁਨੀਆ ਦੀ ਸਭ ਤੋਂ ਵੱਡੀ ਕਿੰਨੂ ਮੰਡੀ ਹੈ ਜਿਥੇ ਇਸ ਵੇਲੇ ਕਿੰਨੂ 3 ਤੋਂ...

ਸਪੇਨ ਦੇ ਹਜ਼ਾਰਾਂ ਕਿਸਾਨਾਂ ਵੱਲੋਂ ਟਰੈਕਟਰ ਰੈਲੀ

ਸਪੇਨ ਵਿੱਚ ਹਜ਼ਾਰਾਂ ਕਿਸਾਨਾਂ ਨੇ ਬੁੱਧਵਾਰ ਨੂੰ ਦੇਸ਼ ਭਰ ਵਿੱਚ ਟਰੈਕਟਰ ਪ੍ਰਦਰਸ਼ਨਾਂ ਦੇ ਦੂਜੇ ਦਿਨ ਹਾਈਵੇਅ ਜਾਮ ਕੀਤੇ। ਇਨ੍ਹਾਂ ਪ੍ਰਦਰਸ਼ਨਾਂ ਦਾ ਮੁੱਖ ਮਕਸਦ ਯੂਰਪੀਅਨ ਯੂਨੀਅਨ ਦੀਆਂ ਖੇਤੀ ਨੀਤੀਆਂ ਵਿੱਚ ਬਦਲਾਅ ਦੀ ਮੰਗ ਅਤੇ ਉਤਪਾਦਨ ਲਾਗਤ ਵਿੱਚ ਵਾਧੇ ਅਤੇ ਗੰਭੀਰ ਸੋਕੇ ਦੇ ਟਾਕਰੇ ਲਈ ਸਰਕਾਰ ਨੂੰ ਜਗਾਉਣਾ ਸੀ। ਪ੍ਰਦਰਸ਼ਨਾਂ...

ਫ਼ਸਲਾਂ ਦੇ ਮੁੱਲ ਦੀ ਆਲਮੀ ਗੂੰਜ

ਇਕ ਵਾਰ ਫਿਰ ਜਦੋਂ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਕਿਸਾਨ ਦਿੱਲੀ ਦੀਆਂ ਸੜਕਾਂ ’ਤੇ ਰੋਸ ਮਾਰਚ ਦੀਆਂ ਤਿਆਰੀਆਂ ਵਿੱਚ ਜੁਟੇ ਹੋਏ ਹਨ ਤਾਂ ਬਹੁਤ ਸਾਰੇ ਯੂਰੋਪੀਅਨ ਮੁਲਕਾਂ ਦੀਆਂ ਰਾਜਧਾਨੀਆਂ ਵਿੱਚ ਕਿਸਾਨੀ ਦੇ ਮਿਸਾਲੀ ਰੋਸ ਮੁਜ਼ਾਹਰਿਆਂ ਦੀ ਗੂੰਜ ਪੈ ਰਹੀ ਹੈ। ਯੂਰੋਪ ਵਿੱਚ ਕਿਸਾਨ ਮੁਜ਼ਾਹਰਿਆਂ ਦੀ ਸ਼ੁਰੂਆਤ...

European farmers’ stir a challenge for globalisation

TWENTY-SEVEN nations of Europe are members of the Brussels-headquartered European Union (EU) and 20 have the euro as their currency. Further, as many as 29 European countries are part of the US-led NATO. Europe has some tiny landlocked nations that can’t survive and...